ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੋਰੋਨਾਵਾਇਰਸ ਨਾਲ ਲੜਾਈ ਵਿੱਚ ਢਿੱਲ ਵਰਤੀ ਗਈ ਤਾਂ ਵਾਇਰਸ ਮੁੜ ਤੇਜ਼ੀ ਨਾਲ ਫੈਲ ਸਕਦਾ ਹੈ।
ਲੌਕਡਾਊਨ ਕਾਰਨ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਜਿਸ ਕਾਰਨ ਉਨ੍ਹਾਂ ਨੂੰ ਤਾਜ਼ੀ ਹਵਾ ਤੇ ਧੁੱਪ ਢੁਕਵੀਂ ਮਾਤਰਾਂ ਵਿੱਚ ਨਹੀਂ ਮਿਲ ਰਹੀ।
ਬ੍ਰਿਟੇਨ ਵਿੱਚ ਡਾਕਟਰ ਲੋਕਾਂ ਨੂੰ ਵਿਟਾਮਿਨ-ਡੀ ਦੀਆਂ ਗੋਲੀਆਂ ਖਾਣ ਦੀ ਸਲਾਹ ਦੇ ਰਹੇ ਹਨ। ਪਰ ਕੀ ਅਸਲ ਵਿੱਚ ਇਹ ਤੁਹਾਨੂੰ ਕੋਰੋਨਾਵਾਇਰਸ ਤੋਂ ਬਚਾ ਸਕਦਾ ਹੈ। ਵੇਖੋ ਇਹ ਰਿਪੋਰਟ।
ਐਡਿਟ: ਰਾਜਨ ਪਪਨੇਜਾ
—
For BBC’s special videos on coronavirus, click:
For latest updates on the corona crisis, click:
—
Subscribe to our YouTube channel:
For more stories, visit:
FACEBOOK:
INSTAGRAM:
TWITTER: